20+ shayari in punjabi attitude punjabi shayari for (2021)
ਤੇਰੇ ਚਾਹਣ ਵਾਲੇ ਬਹੁਤ ਹੋਣਗੇ ਇਸ ਕਾਇਨਾਤ ਵਿੱਚ, . ਪਰ ਇਸ ਨਿਮਾਣੇ ਦੀ ਕਾਇਨਾਤ ਤੂੰ ਹੈ
ਹੁੰਦੀ ਨੀ ਮੁਹੱਬਤ ਚਿਹਰੇ ਤੋ, ਮੁਹੱਬਤ ਤਾ ਦਿਲ ਤੋ ਹੁੰਦੀ ਹੈ, ਚਿਹਰਾ ਉਹਨਾ ਦਾ ਖੁਦ ਹੀ, ਪਿਆਰਾ ਲੱਗਦਾ ਹੈ ਕਦਰ, ਜਿੰਨਾਂ ਦੀ ਦਿਲ ਵਿੱਚ ਹੁੰਦੀ ਹੈ
ਕੋਈ ਕਿੰਨਾਂ ਵੀ ਚੰਗਾ ਲੱਗੇ ਦੂਰੀਆਂ ਬਣਾ ਕੇ ਰੱਖੀ ਦਿਲਾ.. ਅਕਸਰ ਜਾਨ ਲੈ ਲੈਂਦੇ ਨੇ ਸੀਨੇ ਨਾਲ ਲੱਗ ਜਾਂਦੇ ਜੋ..
ਜਮੀਨ ਤੇ ਉਹ ਮੇਰਾ ਨਾਮ ਲਿਖ ਲਿਖ ਮਿਟਾਉਦੇ ਨੇ ਉਹਨਾ ਦਾ ਤੇ ਟਾਈਮ ਪਾਸ ਹੋ ਜਾਂਦਾ ਮਿੱਟੀ ਚ ਤੇ ਅਸੀ ਮਿਲਦੇ ਹਾ
ਆਖਦੀ ਤਾਂ ਹੋਣੀ ਐਂ ,,,
ਇੱਕ ਸੀ ਪਾਗਲ ਮੇਰੇ ਤੇ ਮਰਦਾ ਰਿਆ ,,
ਇੱਕ ਸੀ ਪਾਗਲ ਐਵੇਂ ਪਿਆਰ ਕਰਦਾ ਰਿਆ ,,
ਇੱਕ ਸੀ ਪਾਗਲ ਕੀ ਕੁਝ ਜਰਦਾ ਰਿਆ ,,
ਇੱਕ ਸੀ ਪਾਗਲ ਬਿਨਾ ਖੇਡੇ ਹੀ ਹਰਦਾ ਰਿਆ .. 🙁
ਸੱਚੇ ਪਿਆਰ ਦਾ ਅੰਤ ਕਦੇ ਵੀ ਖ਼ੁਸ਼ੀ ਵਾਲਾ ਨਹੀ ਹੁੰਦਾ,, ਕਿਉਕਿ ਸੱਚੇ ਪਿਆਰ ਦਾ ਕਦੇ ਅੰਤ ਨਹੀ ਹੁੰਦਾ.
ਕਿਸਮਤ ਤੇ ਦਿੱਲ ♥ ਵਿੱਚ ਸਿਰਫ ਇੰਨਾ ਕ ਫਰਕ ਹੈ,_ — ਜੋ ਦਿੱਲ ਵਿੱਚ ਹੁੰਦੇ ਨੇ ਉਹ ਕਿਸਮਤ ਵਿੱਚ ਨਹੀ,_ — ਤੇ ਜੋ ਕਿਸਮਤ ਵਿੱਚ ਹੁੰਦੇ ਨੇ ਉਹ ਦਿਲ ਵਿੱਚ ਨਹੀ,
Attitude Shayari in Punjabi
ਅੱਜ ਵੀ ਕਰਦਾ ਯਾਦ ਬੜਾ ਤੈਨੂੰ ਇਕਂਲਾ ਬਹਿ ਕੇ ਰਾਤਾਂ ਨੂੰ….. ਖੇਡ ਕੇ ਦਿਲ ਨਾਲ ਤੁਰ ਗਈ ਸੀ ਤੂੰ ਨਾ ਸਮਝ ਸਕੀ ਜ਼ਜਬਾਤਾਂ Nu….
ਇਹ ਕਫਨ, ਇਹ ਜਨਾਜੇ, ਇਹ ਚਿਤਾਵਾਂ ਸਭ ਰਸਮਾਂ ਨੇ ਦੁਨੀਆ ਦੀਆ ਇਨਸਾਨ ਮਰ ਤਾਂ ਓਦੋ ਹੀ ਜਾਦਾ ਹੈ ਜਦ ਯਾਦ ਕਰਨ ਵਾਲਾ ਕੋਈ ਨਾ ਹੋਵੇ….
ਤੇਰਿਆਂ ਖਿਆਲਾਂ ਵਿੱਚ ਰਾਤ ਮੈਂ ਲੰਗਾਈ… ਉੱਨੇ ਸਾਹ ਵੀ ਨਾ ਆਏ ਜਿੰਨੀ_ ਯਾਦ ਤੇਰੀ ਆਈ.
ਜੋ ਖੁਸ਼ੀਆਂ ਨਾਲ ਲਿਓਂਦੀ ਹੈ, ਤੇਰੇ ਲਈ ਮੈਂ ਉਹ ਰੁੱਤ ਹੋਵਾਂ।। ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ।। love u mom
ਜ਼ੁਲਫ਼ਾਂ ਸਵਾਰਨ ਦਾ ਸੀ ਵੇਲਾ ਓਦੋਂ ਵਖ਼ਤ ਸਵਾਰਦਾ ਰਿਹਾ, ਸੌਚਿਆ ਕਦੇ ਜੀਵਾਂਗਾ ਆਪਦੇ ਲਈ, ਆਪਣਿਆਂ ਲਈ ਆਪਾ ਮਾਰਦਾ ਰਿਹਾ, ਨਾ ਜ਼ੁਲਫ਼ਾਂ ਸਵਾਰ ਸਕਿਆ, ਨਾ ਵਖਤੋਂ ਜਾ ਪਾਰ ਸਕਿਆ, ਨਾ ਆਪਣਿਆਂ ਲਈ ਜੀਅ ਸਕਿਆ, ਨਾ ਆਪਣਾ ਆਪ ਮਾਰ ਸਕਿਆ„ ਨਾ ਮੇਰੀ ਕਿਸ਼ਤੀ ਡੁੱਬੀ„ ਨਾ ਲਾ ਪਾਰ ਸਕਿਆ„ ਕੌਰਾ ਰਿਹਾ ਸਫ਼ਾ ਦਿਲ ਦਾ„ ਨਾ ਕੁੱਝ ਲਿਖ ਸਕਿਆ„ ਨਾ ਮਿਟਾ ਸਕਿਆ…
ਦੱਸ ਕਾਹਦਾ ਗਿਲ੍ਹਾ ਮੱਥੇ ਵਾਲੇ ਲੇਖ ਤੇ„
ਡਰਾਈਵਰਾਂ ਦੀ ਜ਼ਿੰਦਗੀ ਸਟੇਅਰਿੰਗ ਬਰੇਕ ਤੇ„
ਭਾਵੇਂ ਅਸੀਂ Dubaiਗੱਡੀਆਂ ਚਲਾੳੁਂਨੇ ਆ„
ਪਰ ਰੋਟੀ ਹੱਕ ਦੀ ਕਮਾੳੁਂਨੇ ਆ,
ਕਰਦੇ ਹਾਂ ਤਪ ਤਪੇ ਇੰਜਣ ਦੇ ਸੇਕ ਤੇ„
ਡਰਾਈਵਰਾਂ ਦੀ ਜ਼ਿੰਦਗੀ ਸਟੇਅਰਿੰਗ ਬਰੇਕ ਤੇ..
ਦੁਨੀਆ ਇੱਕ ਸਰਾਂ ਧਾਮੀ, ਕੋਈ ਤੁਰ ਜਾਂਦਾ ਕੋਈ ਆ ਜਾਂਦਾ,
ਕੋਈ ਫੁੱਲਾਂ ਨਾਲ ਵੀ ਹੱਸਦਾ ਨਈਂ, ਤੇ ਕੋਈ ਕੰਡਿਆਂ ਨਾਲ ਨਿਭਾ ਜਾਂਦਾ,
ਓਹ ਮੌਤ ਸਾਰੀਆਂ ਮੌਤਾਂ ਤੋਂ ਮਾੜੀ, ਗਲ ਲਾਇਆ ਸੱਜਣ ਜਦ ਪਿੱਠ ਤੇ ਖ਼ੰਜਰ ਚਲਾ ਜਾਂਦਾ,
ਜੇਨੂੰ ਖੁੱਦ ਰੋ ਕੇ ਹਸਾਇਆ ਹੋਵੇ, ਓਹੀ ਉਮਰਾਂ ਦੇ ਹੰਝੂ ਝੋਲੀ ਪਾ ਜਾਂਦਾ,
ਧੰਨ ਜਿਗਰੇ ਉਨ੍ਹਾਂ ਦੇ ਜੋ ਭੁੱਲ ਜਾਂਦੇ, ਨਾਲੇ ਹੁਸਨ ਲੋੜ ਪਈ ਤੇ ਆਪਣਾ ਰੰਗ ਦਿਖਾ ਜਾਂਦਾ,
ਹੁਣ ਦਿਲ ਨੂੰ ਵੀ ਢੋਕਰ ਖਾ ਆਈ ਅਕਲ, ਕਾਸ਼ ਮੈਂ ਇਸ਼ਕ ਦੀ ਗਲੀ ਨਾ ਜਾਂਦਾ,
ਪਰ ਬੈਰਮਪੁਰੀਏ ਜਸਕਮਲਾ ਇੱਕ ਅਹਿਸਾਨ ਉਨ੍ਹਾਂ ਦਾ ਸਾਡੇ ਤੇ,
ਉਨ੍ਹਾਂ ਦਾ ਕੀਤਾ ਧੋਖਾ ਸਾਥੋਂ ਕੁੱਝ ਨਾ ਕੁੱਝ ਨਿੱਤ ਨਵਾਂ ਲਿਖਾ ਜਾਂਦਾ ?
ਧਰਤੀ ਤੋ ਰੁੱਖ ਜੇ ਪੱਟਤੇ .
ਛਾਵਾਂ ਨਈ ਲੱਭਦੀਅਾ,
ਇਕ ਵਾਰੀ ਤੁਰ ਜੇ ਜਾਵਣ.
ਮਾਵਾਂ ਨਈ ਲੱਭਦੀਅਾ,
ਬਾਪੂ ਸਿਰ ਹੁੰਦੀ ਸਰਦਾਰੀ..ਬੁਢੇਪੇ ਨੂੰ ਨਈ ਰੋਲੀ ਦਾ,
ਮਾਪਿਅਾ ਦੇ ਅੱਗੋ ਕਦੇ ਵੀ ਉੱਚਾ ਨਈ ਬੋਲੀਦਾ….?
ਆਹ ਲੈ ਸਾਧਾ ! ਅਪਣੀ ਅਗਲੀ ਦੁਨੀਆਂ ਸਾਂਭ ਲੈ
ਮੇਰੀ ਦੁਨੀਆਂ ਮੈਨੂੰ ਮੇਰੀ ਮਰਜ਼ੀ ਨਾਲ ਸਜਾਣ ਦੇ
ਤਪੀਆ ! ਹੋਵਣ ਤੈਨੂੰ ਤੇਰੇ ਸੁਰਗ ਸੁਹੰਢਣੇ
ਏਸੇ ਧਰਤੀ ਉੱਤੇ ਮੈਨੂੰ ਸੁਰਗ ਬਨਾਣ ਦੇ
ਤੇਰੇ ਕਲਪ-ਬਿਰਛ ਦੀ ਛਾਂ ਵੱਲ ਮੈਂ ਨਹੀਂ ਝਾਕਦਾ
ਬੰਜਰ ਪੁੱਟ ਪੁੱਟ ਮੈਨੂੰ ਏਥੇ ਬਾਗ਼ ਲਗਾਣ ਦੇ
ਮਾਲਾ ਫੇਰੇਂ, ਉੱਚੀ ਕੂਕੇਂ, ਨਜ਼ਰਾਂ ਹੂਰਾਂ ‘ਤੇ
ਤੈਨੂੰ ਆਉਂਦੇ ਨੇ ਢੰਗ ਅੱਲਾਹ ਨੂੰ ਭਰਮਾਣ ਦੇ
ਤੇਰੇ ਠਾਕਰ ਨੂੰ ਵੀ ਭੋਗ ਲੁਆ ਲਊਂ ਪੰਡਤ ਜੀ !
ਰੋਂਦੇ ਦੁਖੀਏ ਦਾ ਤਾਂ ਪਹਿਲਾਂ ਮੂੰਹ ਜੁਠਾਣ ਦੇ
ਕਰ ਲਊਂ ਪੂਜਾ ਤੇਰੇ ਅਰਸ਼ੀਂ ਵੱਸਣ ਵਾਲੇ ਦੀ
ਪਹਿਲਾਂ ਬੰਦੇ ਦੀ ਤਾਂ ਮੈਨੂੰ ਟਹਿਲ ਕਮਾਣ ਦੇ
‘ਸੀਤਲ’ ਚੰਗਾ ਬਣ ਇਨਸਾਨ, ਜੋ ਤੇਰਾ ਧਰਮ ਹੈ
ਕਾਹਨੂੰ ਫਿਰਦੈਂ ਪਿੱਛੇ ਪੰਡਤ ਦੇ ਭਗਵਾਨ ਦੇ
ਭਾਈ ਰਣਜੀਤ ਸਿੰਘ ਜੀ
( ਸੋਹਣ ਸਿੰਘ ਸੀਤਲ )(Copy)
ਜ਼ੁਲਫ਼ਾਂ ਸਵਾਰਨ ਦਾ ਸੀ ਵੇਲਾ„
ਓਦੋਂ ਵਖ਼ਤ ਸਵਾਰਦਾ ਰਿਹਾ„
ਸੌਚਿਆ ਕਦੇ ਜੀਵਾਂਗਾ ਆਪਦੇ ਲਈ„
ਆਪਣਿਆਂ ਲਈ ਆਪਾ ਮਾਰਦਾ ਰਿਹਾ„
ਨਾ ਜ਼ੁਲਫ਼ਾਂ ਸਵਾਰ ਸਕਿਆ„
ਨਾ ਵਖਤੋਂ ਜਾ ਪਾਰ ਸਕਿਆ„
ਨਾ ਆਪਣਿਆਂ ਲਈ ਜੀਅ ਸਕਿਆ„
ਨਾ ਆਪਣਾ ਆਪ ਮਾਰ ਸਕਿਆ„
ਨਾ ਮੇਰੀ ਕਿਸ਼ਤੀ ਡੁੱਬੀ„
ਨਾ ਲਾ ਪਾਰ ਸਕਿਆ„
ਕੌਰਾ ਰਿਹਾ ਸਫ਼ਾ ਦਿਲ ਦਾ„
ਨਾ ਕੁੱਝ ਲਿਖ ਸਕਿਆ„
ਨਾ ਮਿਟਾ ਸਕਿਆ..
ਗਲੀ ਗਲੀ ਵਿੱਚ ਚਾਨਣ ਕਿੱਤਾ
ਮੈਂ ਕਿਸ ਗਲੀ ਵਿੱਚੋ ਆਵਾਂ..
ਨੀ ਜਿੰਦੇ ਮੇਰੀਏ …
ਜੱਟ ਦਾ ਨਾਲ ਤੁਰੇ ਪਰਛਾਂਵਾਂ..
ਹੱਕ ਦੀ ਆ ਖਾਂਦੇ ਮਿਹਨਤੀ ਬਣਾਇਆ ਇਟਲੀ ਨੇ..
5 ਦਿਨ ਕੰਮ ਦੋ ਦਿਨ ਵਿਹਲੇ
ਜਿੰਦਗੀ ਨੂੰ ਜਿਉਣਾ ਸਿੱਖਾਇਆ ਇਟਲੀ ਨੇ..
ਆਪਣੇ ਘਰ ਹਰ ਕੋਈ ਚੰਗਾ
ਨਫਰਤ ਤੇ ਪਿਆਰ ਦਾ ਮੱਤਲਬ ਸੱਮਝਾਇਆ ਇਟਲੀ ਨੇ..
ਆ ਜਿਹੜੇ ਮੈ ਲਿੱਖ ਲਿੱਖ ਪੇਜ ਭਰਤੇ
ਮੈਨੂੰ ਸ਼ਾਇਰ ਵੀ ਤਾਂ ਬਣਾਇਆ ਇਟਲੀ ਨੇ..
ਬੰਦੇ ਦਾ ਇੱਕ ਪਿਆਰ ਹੀ ਚ਼ੇਤੇ ਰਹਿ ਜਾਂਦਾ
ਇਸ ਦੁਨੀਆਂ ਤੋਂ ਹੋਰ ਕੋਈ ਕੀ ਲੈ ਜਾਂਦਾ
ਬਾਹਰ ਕੱਫ਼ਣ ਤੋਂ ਖ਼ਾਲੀ ਹੱਥ ਸਿਕੰਦਰ ਦੇ
ਜਾ ਸਕਦਾ ਕੁੱਝ ਨਾਲ ਤਾਂ ਸੱਚੀ ਲੈ ਜਾਂਦਾ
ਤੁਰਿਆ ਫਿਰਦਾਂ ਪਿੱਛੇ ਕਿਸੇ ਦੀ ਤਾਕਤ ਹੈ
ਜਿੰਨੇ ਝੱਖੜ ਝੁੱਲੇ ਕੱਦ ਦਾ ਢਹਿ ਜਾਂਦਾ
ਉਸ ਤੋਂ ਨਾ ਇਹਸਾਨ ਕਰਾਵੀਂ ਭੁੱਲ ਕੇ ਵੀ
ਓ ਚਾਹ ਦਾ ਕੱਪ ਵੀ ਓਹਦਾ ਮਹਿੰਗਾ ਪੈ ਜਾਂਦਾ
ਕਿਸੇ ਨੂੰ ਦਿਲ ਵਿੱਚ ਰਹਿਣਂ ਲੀ ਬਸ ਜਗਾ ਦਿਉ
ਓਹ ਹੋਲੀ ਹੋਲੀ ਤੁਹਾਡੀਆਂ ਜੜਾਂ ਚ ਬਹਿ ਜਾਂਦਾ
ਗੁਰਵਿੰਦਰ ਤੇਰੇ ਵਿੱਚ ਨੁਕਸ ਤਾਂ ਹੋਵਣਗੇ
ਓ ਐਵੇਂ ਨੀ ਕੋਈ ਕਿਸੇ ਦੇ ਮੂੰਹੋ ਲਹਿ ਜਾਂਦਾ…..
Attitude Shayari in Punjabi | For More Visit :-