


Dharmik Status in Punjabi | Guru Nanak dev ji Status
Dharmik Status in Punjabi (2021) | Guru Nanak dev ji Status How to Copy Status ਦੁੱਖ ਸੁੱਖ ਤਾਂ ਦਾਤਿਆ.🙏 ਤੇਰੀ ਕੁਦਰਤ ਦੇ ਅਸੂਲ ਨੇ..☝ ਬਸ ਇਕੋ ਅਰਦਾਸ ਤੇਰੇ ਅੱਗੇ..🙏 ਜੇ …
Read MorePunjabi Status Collection of 1000+ Punjabi Status
“ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!”
“ਹੰਝੂ ਪੂੰਝ ਕੇ ਹਸਾਇਆ ਹੈ ਮੇਨੂੰ…
ਮੇਰੀ ਗਲਤੀ ਤੇ ਵੀ ਗੱਲ ਲਾਇਆ ਹੈ ਮੇਨੂੰ …
ਕਿਵੇ ਪਿਆਰ ਨਾ ਕਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ … .
ਜਿਸਦੀ ਬਾਣੀ ਨੇ ਜੀਨਾ ਸਿਖਾਇਆ ਹੈ ਮੇਨੂੰ”
“ਜੋ ਫੜਦੇ ਪੱਲਾ ਸਤਿਗੁਰ ਦਾ,
ਉਹ ਭਵ ਸਾਗਰ ਤਰ ਜਾਂਦੇ ਨੇ,
ਨਾ ਮਾਣ ਕਰੀ ਕਿਸੇ ਗੱਲ ਦਾ,
ਇੱਥੇ ਭਿਖਾਰੀ ਰਾਜੇ,
ਤੇ ਰਾਜੇ ਭਿਖਾਰੀ ਬਣ ਜਾਂਦੇ ਨੇ …
ਹੌਸਲੇ ਬੁਲੰਦ ਰੱਖੀ ਦਾਤਿਆ,
ਦੁਖ -ਸੁੱਖ ਆਉਦੇ ਜਾਂਦੇ ਰਹਿਣੇ ਨੇ’
ੴ ☬ ਸਤਿਨਾਮ ਸ਼੍ਰੀ ਵਾਹਿਗੁਰੂ ੴ ☬
ਮਾਰਨ ਵਾਲਾ ਵੀ ਤੂੰ ਬਚਾਉਣ ਵਾਲਾ ਵੀ ਤੂੰ
ਰੌਦੇ ਹੋਏ ਚਿਹਰਿਆਂ ਨੂੰ ਹਸਾਉਣ ਵਾਲਾ ਵੀ ਤੂੰ
ਰਹਿਮਤ ਤੇਰੀ .. ਨਾਮ ਵੀ ਤੇਰਾ,,
ਕੁੱਝ ਨਹੀ ਜੋ ਮੇਰਾ..ਅਹਿਸਾਸ ਵੀ ਤੇਰਾ.. ਸਵਾਸ ਵੀ ਤੇਰੇ,,
ਇਕ ਤੂੰ ਹੀ ਸਤਿਗੁਰੂ ਮੇਰਾ.
ਜੋ ਰੱਬ ਦੇ ਸਾਹਮਣੇ ਝੁਕਦਾ ਹੈ .
ਰੱਬ ਉਸਨੂੰ ਕਿਸੇ ਸਾਹਮਣੇ ਝੁਕਣ ਨਹੀ ਦਿੰਦਾ ਜੀ
ਓ ਮੇਰਿਆਂ ਰੱਬਾ ਸੁਣ ਲੈ ਹਾਲ ਗਰੀਬਾਂ ਦਾ,
ਪੰਨਾ ਲਿਖ ਦੇ ਕੋਈ ਨਵਾਂ ਨਸੀਬਾਂ ਦਾ …
ਮਿਹਰ ਕਰੀ ਦਾਤਿਆ..ੴ ☬ ੴ ☬ ੴ ☬ ੴ ☬ ੴ ★ਸਤਿ ਸ੍ਰੀ ਅਕਾਲ ★WaheGuru ji
ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ..
ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ……ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ…
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ
ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
ਜੇ ਸੇਵਾ ਕਰਨ ਨੂੰ , ਕਿਸੇ ਦਾ ਭਲਾ ਕਰਨ ਨੂੰ,
ਨਿਤਨੇਮ ਕਰਨ ਨੂੰ, ਅਮ੍ਰਿਤ ਵੇਲੇ ਉੱਠਣ ਨੂੰ,
ਜੇ ਅਜੇ ਵੀ ਗੁਰੂ ਵਾਲਾ ਬਣਨ ਨੂੰ ਮਨ ਨਹੀਂ ਕਰਦਾ ਤਾ ਸਮਝ ਲੇਣਾ ਮਨ ਅਜੇ ਵੀ ਮੈਲਾ ਹੈ ॥
ਲੋਕੀ ਤੁਰੇ ਫਿਰਦੇ ਨੇ ਦੌਲਤਾਂ ਪਿੱਛੇ
ਮੈਨੂੰ ਦੇ ਦਿਓ ਸ਼ੌਹਰਤ ਨਾਮ ਦੀ..
ਬੁਰੇ ਕੰਮਾਂ ਤੋਂ ਬਚਾਈ ਰੱਖੀ ਰਾਜਾ ਸਾਹਿਬ ਜੀ
ਘੜੀ ਦੇ ਦੇਈ ਗੁਰਬਾਣੀ ਵਾਲੀ ਸੁਬਹ ਸ਼ਾਮ ਦੀ..
ਚਾਹੇ ਲੱਖ ਹੋਣ ਮਜਬੂਰੀਆਂ..
ਰਾਸਤੇ ਚੁਣੇ ਸਦਾ ਖਰੇ ਨੇ ..
ਉਹ ਅਸੀ ਹਾਰ ਕਿਵੇਂ ਜਾਂਦੇ..
ਹੱਥ ਸਾਡੇ ਵਾਹਿਗੁਰੂ ਨੇ ਫੜੇ ਨੇ..
ਸਦਕੇ ਉਸ ਦੁੱਖ ਦੇ ਜੋ ਪੱਲ ਪੱਲ ਹੀ
ਤੇਰਾ ਨਾਮ ਜਪਾਉਦਾ ਰਹਿੰਦਾ ਏ
ਸਦਕੇ ਉਸ ਵਾਹਿਗੁਰੂ ਦੇ ਜੋ
ਹਰ ਦੁੱਖ ਮਿਟਾਉਦਾ ਰਹਿੰਦੇ ਏ ।
Religious Status
Religious Status
Dharmik Status in Punjabi (2021) | Guru Nanak dev ji Status How to Copy Status ਦੁੱਖ ਸੁੱਖ ਤਾਂ ਦਾਤਿਆ.🙏 ਤੇਰੀ ਕੁਦਰਤ ਦੇ ਅਸੂਲ ਨੇ..☝ ਬਸ ਇਕੋ ਅਰਦਾਸ ਤੇਰੇ ਅੱਗੇ..🙏 ਜੇ …
Read MoreGurbani Status in Punjabi for Whatsapp status(2021) How to Copy Status ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰੱਖੀ ਨਿਗਾਹ ਮਿਹਰ ਦੀ ਦਾਤਾ …
Read MoreGurbani Quotes Best Collection of Gurbani Quotes (2020) How to Copy Status “ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ …
Read More