Skip to content
Top Menu
January 16, 2021
  • Home
  • Privacy Policy
  • About Us
  • Contact Us
  • Disclaimer
  • How to Copy Status
  • Content Remove

Punjabi Status

Punjabi Status Collection of 1000+ Punjabi Status

  • ਪਿਆਰ 💞
  • ਚੁਟਕਲੇ 😂
  • ਸ਼ਾਇਰੀ ✍️
  • ਦੁਖੀ 😢
  • ਦੋਸਤੀ👫
  • ਧਾਰਮਿਕ🙏
    • ਗੁਰਬਾਣੀ 🙏
  • Home
Main Menu

Sad Status

New Sad Status in Punjabi for Whatsapp ,

Punjabi Sad Status, Sad Sms in Punjabi

How to Copy Status

# ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ

# ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ , ਤੂੰ ਤਾਂ ਕਮਲਿਏ ਅੱਗ ਹੀ ਲਗਾਤੀ

# ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ…💔💔💔

# ਇੱਕ ਪੱਤਾ ਟੁੱਟਾ ਟਾਹਣੀ ਤੋਂ…ਜਿਵੇ ਮੈਂ ਵੱਖ ਹੋਈ ਹਾਣੀ ਤੋਂ….ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ…

# ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ…

# ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ 😔੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ😒😒😒

# ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ

# ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ😔

# ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ😢

# ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ…ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ….!!! 💕

# ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ

# ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ

# ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ

# ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !

# ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ

# ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ

# ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ

# 😒 ਏ ਦਿਲ 💔 ਉਸ ਪੰਛੀ 👰🏻ਦੀ ਉਡੀਕ ਕਰਦਾ 😔 ਜੋਂ ਆਲ੍ਹਣਾ ਤਾਂ ਪਾਂ ਗਿਆ😟 ਪਰ ਰਹਿਣਾ ਭੁੱਲ ਗਿਆ…💔

# ਲੇਖਾਂ ਵਿੱਚ ਨਾ ਹੁੰਦੇ ਕਾਹਤੋਂ ਖ਼ਵਾਬਾਂ ਦੇ ਵਿੱਚ ਆਉਂਦੇ ਜਿਹੜੇ ,,😑
ਉਹ ਖੁੱਦ ਵੀ ਕਿੱਥੇ ਸੌਂਦੇ ਹੋਣੇ ਸਾਰੀ ਰਾਤ ਜਗਾਉਂਦੇ ਜਿਹੜੇ ..

# ਇੱਕ ਹੀ ਸੀ ਦਿਲ ਦੇ ਕਰੀਬ ਉਹ ਵੀ ਪਰਸੋ ਛੱਡ ਗਈ
ਏਨਾ ਕਿਤਾ ਸੀ ਪਿਆਰ ਉਨੂੰ
ਪਰ ਉਹ ਦਿਲੋ ਕੱਡ ਕੇ ਪਰਾ ਗਈ😡😡😔😔😔

Sad Status in Punjabi

Sad Punjabi Status images
Sad Status

Sad Status Punjabi 32+ Lattest Punjabi Sad Status

October 7, 2020 - by Sarbjit Singh - Leave a Comment

Lattest Collection Of Sad Punjabi Status in (2021) Sad Punjabi Status is a Way to express Their Feeling  How to Copy Status ਕਾਹਤੋਂ ਛੱਡ ਦਿੱਤਾ ਸੀ….? ਦਿਲੋ ਕੱਢ ਦਿੱਤਾ ਸੀ….? …

Read More
Punjabi Sad Status
Sad Status

35+ Punjabi Sad Status for Share on WhatsAap

October 7, 2020October 7, 2020 - by Sarbjit Singh - Leave a Comment

Punjabi Sad Status / Sad Punjabi Status for Wa or Fb Punjabi Sad Status is Way to Express His / Her Feelings In Words (2021) 💔 How to Copy Status …

Read More
Sad Punjabi Status
Sad Status

Heart touching sad punjabi status for Whatsapp , facebook

August 27, 2020September 19, 2020 - by Sarbjit Singh - 2 Comments.

Sad Punjabi Status New Sad Status in Punjabi for Whatsapp , Punjabi Sad Status, Sad Sms in Punjabi How to Copy Status # ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ …

Read More

Punjabi Status | Collection of 1000+ Punjabi Status

  • ਪਿਆਰ 💞
  • ਚੁਟਕਲੇ 😂
  • ਸ਼ਾਇਰੀ ✍️
  • ਦੁਖੀ 😢
  • ਦੋਸਤੀ👫
  • ਧਾਰਮਿਕ🙏
    • ਗੁਰਬਾਣੀ 🙏
  • Home

Other Links

Remove Copyright Content
Site Map
admin@punjabistatus.net
Copyright © 2020 ਪੰਜਾਬੀ ਸਟੇਟਸ